Bookmark?Remove? ਦਰਬਾਰਾ ਸਿੰਘ ਗੁਰੂ ਨੂੰ ਬਾਦਲ ਦਲ ਵਲੋਂ ਫਹਿਤਗੜ੍ਹ ਸਾਹਿਬ ਤੋਂ ਚੋਣ ਲੜਵਾਉਣ ਦਾ ਤਿੱਖਾ ਵਿਰੋਧ Published 8y ago - WSN Punjab Desk ਜਦ ਬਾਦਲ ਦਲ ਮੁੱਖੀ ਸੁਖਬੀਰ ਸਿੰਘ ਬਾਦਲ ਖੰਨੇ ਵਿਖੇ ਆਪਣੀ ਪਹਿਲੀ ਚੋਣ ਰੈਲੀ ਵਿਚ ਫਤਿਹਗੜ੍ਹ ਸਾਹਿਬ ਤੋਂ ੧੯੮੬ ਦੇ ਨਕੋਦਰ ਗੋਲੀ ਕਾਂਡ ਵਿਚ ਕਥਿਤ ਦੋਸ਼ੀ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲਅਤੇ ਭਾਜਪਾ ਦਾ ਸਾਂਝਾ ਉਮੀਦਵਾਰ ਐਲਾਨ ਰਹੇ ਸਨ ਤਾਂ ਲਗਭਗ ਉਸੇ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਿਚ ਉਨ੍ਹਾਂ ਅ... More »