Bookmark?Remove? ਸਿੱਖ ਫ਼ੌਜੀਆਂ ਦੀ ਬਹਾਦਰੀ ਦਾ ਦਸਤਾਵੇਜ: ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ Published 8y ago - Ujagar Singh ਪੰਜਾਬੀ ਦੇ ਸਾਹਿਤਕਾਰ ਬਲਵਿੰਦਰ ਸਿੰਘ ਚਾਹਲ ਨੇ ਦੂਜੇ ਵਿਸ਼ਵ ਯੁੱਧ ਵਿਚ ਇਟਲੀ ਵਿਚ ਸਿੱਖ ਫ਼ੌਜੀ ਪੁਸਤਕ ਲਿਖਕੇ ਆਪਣੀ ਵਿਰਾਸਤ ਦੀ ਸਫਲਤਾ ਦੀ ਕਹਾਣੀ ਲਿਖੀ ਹੈ। ਸਿੱਖਾਂ ਦੀ ਬਹਾਦਰੀ ਦੀਆਂ ਧੁੰਮਾਂ ਸੰਸਾਰ ਵਿਚ ਪਈਆਂ ਹੋਈਆਂ ਹਨ ਕਿਉਂਕਿ ਸਿੱਖਾਂ ਦੀ ਵਿਰਾਸਤ ਬਹੁਤ ਹੀ ਅਮੀਰ ਹੈ। ਲੇਖਕ ਨੇ ਇਸ ਪੁਸਤਕ ਨੂੰ 6 ਸਾਲਾਂ ਦੀ ਘਾਲਣ... More »